ਮੋਦੀ ਦੇ ਪਾਕਿਸਤਾਨ ਨੂੰ ਜਾਂਦਾ ਪਾਣੀ ਹਰਿਆਣਾ ਤੇ ਰਾਜਸਥਾਨ ਵੱਲ ਮੋੜਨ ਦੇ ਦਾਅਵੇ ਦਾ ਸੱਚ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਰਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਖਿਆ ਹੈ ਕਿ ਉਹ ਪਾਕਿਸਤਾਨ ਨੂੰ ਜਾਂਦਾ ਦਰਿਆਵਾਂ ਦਾ ਪਾਣੀ ਮੋੜ ਕੇ ਹਰਿਆਣਾ ਤੇ ਰਾਜਸਥਾਨ ਨੂੰ ਦੇਣਗੇ। ਨਰਿੰਦਰ ਮੋਦੀ ਦਾ ਦਾਅਵਾ ਸੱਚਾਈ ਦੇ ਕਿੰਨਾ ਨੇੜੇ, ਕਿੰਨਾ ਦੂਰ
(ਰਿਪੋਰਟ: ਆਰਿਸ਼ ਛਾਬੜਾ/ਰਾਜਨ ਪਪਨੇਜਾ)