ਕੀ ਕੋਰੋਨਾਵਾਇਰਸ ਸਾਡਾ ਫ਼ਿਲਮਾਂ ਦੇਖਣ ਦਾ ਅੰਦਾਜ਼ ਬਦਲ ਦੇਵੇਗਾ - 5 ਅਹਿਮ ਖ਼ਬਰਾਂ

ਕੋਰੋਨਾਵਾਇਰਸ ਦੇ ਦੌਰ ਵਿੱਚ ਮਨੋਰੰਜਨ ਕਾਫੀ ਹੱਦ ਤੱਕ ਬਦਲ ਜਾਵੇਗਾ
ਤਸਵੀਰ ਕੈਪਸ਼ਨ, ਕੋਰੋਨਾਵਾਇਰਸ ਦੇ ਦੌਰ ਵਿੱਚ ਮਨੋਰੰਜਨ ਕਾਫੀ ਹੱਦ ਤੱਕ ਬਦਲ ਜਾਵੇਗਾ
ਪੜ੍ਹਨ ਦਾ ਸਮਾਂ: 3 ਮਿੰਟ

ਕਿਸੇ ਵੀ ਸਿਨਮਾ ਦੇ ਸ਼ੌਕੀਨ ਵਿਅਕਤੀ ਲਈ, ਕਿਸੇ ਫ਼ਿਲਮ ਥਿਏਟਰ ਵਿੱਚ ਆਪਣੇ ਮਨਪਸੰਦ ਹੀਰੋ-ਹੀਰੋਇਨ ਜਾਂ ਨਿਰਦੇਸ਼ਕ ਨੂੰ ਦੇਖਣ ਦਾ ਰੋਮਾਂਚ ਵੱਖਰਾ ਹੀ ਹੁੰਦਾ ਹੈ - ਖ਼ਾਸਕਰ ਪਹਿਲੇ ਦਿਨ ਦਾ ਪਹਿਲਾ ਸ਼ੋਅ।

ਹਾਲਾਂਕਿ ਪਿਛਲੇ ਹਫ਼ਤੇ ਜਦੋਂ ਅਮਿਤਾਭ ਬੱਚਨ ਦੀ ਫਿਲਮ ਗੁਲਾਬੋ-ਸਿਤਾਬੋ ਰਿਲੀਜ਼ ਹੋਈ ਸੀ, ਥਿਏਟਰ ਦੇ ਬਾਹਰ ਲਾਈਨ ਵਿੱਚ ਕੋਈ ਨਹੀਂ ਸੀ।

ਲੋਕ ਰਾਤ ਨੂੰ 12 ਵਜੇ ਐਮੇਜ਼ੌਨ ਪ੍ਰਾਈਮ 'ਤੇ ਘਰ ਬੈਠੇ ਇਹ ਫਿਲਮ ਦੇਖ ਰਹੇ ਸਨ। ਕੋਰੋਨਾਵਾਇਰਸ ਲੌਕਡਾਊਨ ਵਿਚਾਲੇ ਮੰਨੋਰੰਜਨ ਦੀ ਦੁਨੀਆਂ ਵਿੱਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਇਹ ਬਦਲਾਅ ਕਿਸ ਪੱਧਰ ਤੱਕ ਜਾ ਸਕਦਾ ਹੈ, ਪੂਰੀ ਜਾਣਕਾਰੀ ਲਈ ਕਲਿਕ ਕਰੋ।

ਤਿਆਰ ਨਕਸ਼ਾ

ਦੁਨੀਆਂ ਭਰ 'ਚ ਪੌਜ਼ੀਟਿਵ ਕੇਸ

Group 4

ਇੰਟਰੈਕਟਿਵ ਪੂਰਾ ਦੇਖਣ ਲਈ ਬਰਾਊਜ਼ਰ ਅਪਡੇਟ ਕਰੋ

Source: Johns Hopkins University, national public health agencies

ਅੰਕੜੇ-ਆਖ਼ਰੀ ਅਪਡੇਟ 5 ਜੁਲਾਈ 2022, 1:29 ਬਾ.ਦੁ. IST

ਕੋਰੋਨਾਵਾਇਰਸ

ਤਸਵੀਰ ਸਰੋਤ, Getty Images

ਕੋਰੋਨਾਵਾਇਰਸ: ਕੀ ਚੂਹਿਆਂ ਵਿੱਚ ਮਿਲਿਆ ਵਾਇਰਸ ਬਿਮਾਰੀ ਸਮਝਣ 'ਚ ਕਰੇਗਾ ਮਦਦ?

ਇੱਕ ਨਵੇਂ ਅਧਿਐਨ ਵਿੱਚ ਸਾਹਮਣੇ ਆਇਆ ਹੈ ਕਿ ਦੱਖਣੀ ਏਸ਼ੀਆ ਦੇ ਕਈ ਬਜ਼ਾਰਾਂ ਅਤੇ ਰੈਸਟੋਰੈਂਟਾਂ ਵਿੱਚ ਵੇਚੇ ਜਾਂਦੇ ਚੂਹਿਆਂ ਵਿੱਚ ਕਈ ਕਿਸਮ ਦੇ ਕੋਰੋਨਾਵਾਇਰਸ ਹੁੰਦਾ ਹੈ।

ਇਨ੍ਹਾਂ ਜੀਵਾਂ ਵਿੱਚ ਵਾਇਰਸ ਪ੍ਰੋਸੈਸਿੰਗ ਦੌਰਾਨ ਆ ਰਿਹਾ ਸੀ।

ਵਾਇਰਸ ਦੇ ਜਿਹੜੇ ਸਟਰੇਨ ਇਨ੍ਹਾਂ ਜੀਵਾਂ ਵਿੱਚ ਮਿਲੇ ਹਨ, ਉਹ ਕੋਵਿਡ-19 ਤੋਂ ਵੱਖਰੇ ਹਨ ਅਤੇ ਉਨ੍ਹਾਂ ਨੂੰ ਮਨੁੱਖੀ ਸਿਹਤ ਲਈ ਨੁਕਸਾਨਦੇਹ ਨਹੀਂ ਸਮਝਿਆ ਜਾ ਰਿਹਾ।

ਹਾਲਾਂਕਿ ਸਾਇੰਸਦਾਨ ਲੰਮੇ ਸਮੇਂ ਤੋਂ ਸੁਚੇਤ ਕਰਦੇ ਆ ਰਹੇ ਹਨ ਕਿ ਜੰਗਲੀ-ਜੀਵਾਂ ਦੇ ਕਾਰੋਬਾਰ ਤੋਂ ਲਾਗ (ਇਨਫ਼ੈਕਸ਼ਨ) ਫ਼ੈਲ ਸਕਦੀ ਹੈ। ਵਧੇਰੇ ਜਾਣਕਾਰੀ ਲਈ ਕਲਿਕ ਕਰੋ।

ਕੋਰੋਨਾਵਾਇਰਸ
ਕੋਰੋਨਾਵਾਇਰਸ
ਕਿਸਾਨ

ਤਸਵੀਰ ਸਰੋਤ, Getty Images

ਕੋਰੋਨਾਵਾਇਰਸ ਦੌਰਾਨ ਹੋਈਆਂ ਕਿਸਾਨਾਂ ਦੀਆਂ ਖੁਦਕੁਸ਼ੀਆਂ ਬਾਰੇ ਕਦੋਂ ਹੋਵੇਗੀ ਚਰਚਾ

ਸੁਸ਼ਾਂਤ ਸਿੰਘ ਰਾਜਪੂਤ ਦੀ ਖੁਦਕੁਸ਼ੀ ਨਾਲ ਫ਼ਿਲਮ ਬਰਾਦਰੀ ਨੂੰ ਝਟਕਾ ਲੱਗਿਆ ਹੈ। ਖੁਦਕੁਸ਼ੀ ਅਤੇ ਮਾਨਸਿਕ ਸਿਹਤ ਵਰਗੇ ਮੁੱਦੇ ਮੁੜ ਤੋਂ ਚਰਚਾ ਦਾ ਵਿਸ਼ਾ ਬਣ ਗਏ ਹਨ।

ਭਾਵੇਂ ਕਿ ਇਹ ਇੱਕ ਗੰਭੀਰ ਮੁੱਦਾ ਹੈ, ਪਰ ਇਹ ਦਰਜ ਕੀਤਾ ਗਿਆ ਹੈ ਕਿ ਪਿਛਲੇ ਤਿੰਨ ਮਹੀਨਿਆਂ ਵਿੱਚ ਮਹਾਰਾਸ਼ਟਰ ਵਿੱਚ 1200 ਕਿਸਾਨਾਂ ਨੇ ਖੁਦਕੁਸ਼ੀ ਕੀਤੀ ਹੈ। ਪਰ ਸੁਸ਼ਾਂਤ ਸਿੰਘ ਰਾਜਪੂਤ ਇੱਕ ਸੈਲੇਬ੍ਰਿਟੀ ਸੀ, ਇਸ ਲਈ ਉਸਦਾ ਮਾਮਲਾ ਚਰਚਾ ਦਾ ਕੇਂਦਰ ਬਿੰਦੂ ਬਣ ਗਿਆ।

ਹੁਣ ਕਿਸਾਨਾਂ ਦੀਆਂ ਖੁਦਕੁਸ਼ੀਆਂ 'ਤੇ ਚਰਚਾ ਕਿਉਂ ਨਹੀਂ ਕੀਤੀ ਗਈ, ਇਸ ਬਾਰੇ ਸਵਾਲ ਉਠਾਏ ਜਾ ਰਹੇ ਹਨ। ਵਧੇਰੇ ਜਾਣਕਾਰੀ ਲਈ ਕਲਿਕ ਕਰੋ।

ਕੋਰੋਨਾਵਾਇਰਸ ਵੇਲੇ ਅਜਿਹੇ ਕਈ ਰੋਬੋਟ ਹਸਪਤਾਲ ਵਿੱਚ ਇਸਤੇਮਾਲ ਲਿਆਂਦੇ ਜਾ ਰਹੇ ਹਨ

ਤਸਵੀਰ ਸਰੋਤ, UVD-ROBOTS

ਤਸਵੀਰ ਕੈਪਸ਼ਨ, ਕੋਰੋਨਾਵਾਇਰਸ ਵੇਲੇ ਅਜਿਹੇ ਕਈ ਰੋਬੋਟ ਹਸਪਤਾਲ ਵਿੱਚ ਇਸਤੇਮਾਲ ਲਿਆਂਦੇ ਜਾ ਰਹੇ ਹਨ

ਕੋਰੋਨਾਵਾਇਰਸ ਨਾਲ ਜੰਗ 'ਚ ਆਰਟੀਫੀਸ਼ੀਅਲ ਇੰਟੈਲੀਜੈਂਸ ਕਿੰਨੀ ਕਾਰਗਰ ਹੋਵੇਗੀ

ਭਾਰਤ ਸਮੇਤ ਪੂਰੀ ਦੁਨੀਆਂ ਵਿੱਚ ਹੀ ਕੋਰੋਨਾਵਾਇਰਸ ਦੀ ਵੈਕਸੀਨ ਤਲਾਸ਼ਣ ਦੀ ਦੌੜ ਲੱਗੀ ਹੋਈ ਹੈ। ਸਾਇੰਸਦਾਨ ਇਸ ਕੰਮ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਅਤੇ ਮਸ਼ੀਨੀ ਲਰਨਿੰਗ (ਐੱਮਐੱਲ) ਦੇ ਮਾਹਰਾਂ ਨਾਲ ਵੀ ਮਿਲ ਕੇ ਕੰਮ ਕਰ ਰਹੇ ਹਨ।

ਆਰਟੀਫੀਸ਼ੀਅਲ ਇੰਟੈਲੀਜੈਂਸ ਤੋਂ ਪਹਿਲਾਂ ਕਿਸੇ ਦਵਾਈ ਦੇ ਵਿਕਾਸ ਵਿੱਚ ਕਈ ਸਾਲ ਲੱਗ ਜਾਂਦੇ ਸਨ।

ਜਦ ਕਿ ਹੁਣ ਏਆਈ ਅਤੇ ਐੱਮਐੱਲ ਦੀ ਮਦਦ ਨਾਲ ਇਹ ਸਮਾਂ ਘਟਾ ਕੇ ਕੁਝ ਦਿਨਾਂ ਦਾ ਕੀਤਾ ਜਾ ਸਕਦਾ ਹੈ। ਇੱਥੇ ਕਲਿੱਕ ਕਰਕੇ ਜਾਣੋ ਇਹ ਕਾਰਗਰ ਹੁੰਦਾ ਹੈ।

ਬਿਨਾਂ ਲੱਛਣ ਵਾਲੇ ਮਰੀਜ਼

ਤਸਵੀਰ ਸਰੋਤ, Getty Images

ਕੋਰੋਨਾਵਾਇਰਸ ਦਾ ਇਲਾਜ: ਲੱਛਣ ਰਹਿਤ 'ਸਾਇਲੈਂਟ ਸਪਰੈਡਰਜ਼' ਦਾ ਰਹੱਸ

ਜਿਵੇਂ ਹੀ ਕੋਰੋਨਾਵਾਇਰਸ ਦਾ ਸੰਕਟ ਸਾਹਮਣੇ ਆਇਆ ਹੈ, ਵਿਗਿਆਨੀਆਂ ਨੇ ਕੋਰੋਨਾਵਾਇਰਸ ਦੀਆਂ ਅਜੀਬ ਅਤੇ ਚਿੰਤਾਜਨਕ ਵਿਸ਼ੇਸ਼ਤਾਵਾਂ ਬਾਰੇ ਕਾਫ਼ੀ ਸਬੂਤ ਲੱਭੇ ਹਨ।

ਹਾਲਾਂਕਿ ਬਹੁਤ ਸਾਰੇ ਲੋਕ ਜੋ ਇਸ ਤੋਂ ਸੰਕਰਮਿਤ ਹੁੰਦੇ ਹਨ। ਉਨ੍ਹਾਂ ਨੂੰ ਖੰਘ, ਬੁਖਾਰ ਹੋਣ ਦੇ ਨਾਲ ਹੀ ਉਨ੍ਹਾਂ ਦੇ ਸੁਆਦ ਅਤੇ ਸੁੰਘਣ ਦੀ ਸ਼ਕਤੀ ਘੱਟ ਹੋ ਜਾਂਦੀ ਹੈ।

ਦੂਜਿਆਂ ਵਿੱਚ ਬਿਲਕੁਲ ਕੋਈ ਲੱਛਣ ਨਹੀਂ ਹੁੰਦੇ ਅਤੇ ਉਨ੍ਹਾਂ ਨੂੰ ਕਦੇ ਇਹ ਅਹਿਸਾਸ ਹੀ ਨਹੀਂ ਹੁੰਦਾ ਕਿ ਉਹ ਕੋਵਿਡ -19 ਤੋਂ ਸੰਕਰਮਿਤ ਹਨ। ਪੂਰਾ ਪੜ੍ਹਨ ਲਈ ਕਲਿਕ ਕਰੋ।

ਹੈਲਪਲਾਈਨ ਨੰਬਰ

ਇਹ ਵੀਡੀਓ ਵੀ ਦੇਖੋ

Skip YouTube post, 1
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 1

Skip YouTube post, 2
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 2

Skip YouTube post, 3
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 3

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)