ਗੁਜਰਾਤ 'ਚ ਫੁਟਪਾਥ 'ਤੇ ਸੌਂ ਰਹੇ ਮਜ਼ਦੂਰਾਂ ਉੱਤੇ ਚੜ੍ਹਿਆ ਟਰੱਕ, 13 ਦੀ ਮੌਤ

ਸੂਰਤ

ਤਸਵੀਰ ਸਰੋਤ, Nilam Shah

ਤਸਵੀਰ ਕੈਪਸ਼ਨ, ਹਾਦਸੇ ਵਾਲੀ ਥਾਂ
ਪੜ੍ਹਨ ਦਾ ਸਮਾਂ: 2 ਮਿੰਟ

ਗੁਜਰਾਤ ਦੇ ਸੂਰਤ ਵਿੱਚ ਕੋਸਾਂਬਾ ਕੋਲ 18 ਜਨਵਰੀ ਦੀ ਰਾਤ ਨੂੰ ਸੜਕ ਨੇੜੇ ਸੌਂ ਰਹੇ ਮਜ਼ਦੂਰਾਂ ਦੇ ਉੱਤੋਂ ਟਰੱਕ ਲੰਘ ਗਿਆ ਜਿਸ ਕਾਰਨ 13 ਮਜ਼ਦੂਰਾਂ ਦੀ ਮੌਤ ਹੋ ਗਈ ਹੈ।

ਪੁਲਿਸ ਮੁਤਾਬਕ ਸਾਰੇ ਮਜ਼ਦੂਰ ਰਾਜਸਥਾਨ ਦੇ ਬਾਂਸਵਾੜਾ ਜ਼ਿਲ੍ਹੇ ਦੇ ਕੁਸ਼ਲਗੜ ਦੇ ਰਹਿਣ ਵਾਲੇ ਸਨ।

ਇਹ ਵੀ ਪੜ੍ਹੋ:

ਸੂਰਤ ਦੇ ਕਾਮਰਾਜ ਡਿਵੀਜ਼ਨ ਦੇ ਡਿਪਟੀ ਸੁਪਰੀਟੈਂਡੇਂਟ ਸੀਐਮ ਜਡੇਜਾ ਨੇ ਖ਼ਬਰ ਏਜੰਸੀ ਏਐਨਆਈ ਨੂੰ ਦੱਸਿਆ ਕਿ, ''ਟਰੱਕ ਗੰਨੇ ਨਾਲ ਭਰੇ ਇੱਕ ਟਰੈਕਟਰ ਨਾਲ ਟਕਰਾ ਗਿਆ ਜਿਸ ਤੋਂ ਬਾਅਦ ਟਰੱਕ ਬੇਕਾਬੂ ਹੋ ਕੇ ਫੁਟਪਾਥ ਉੱਤੇ ਚੜ੍ਹ ਗਿਆ ਜਿੱਥੇ ਮਜ਼ਦੂਰ ਸੁੱਤੇ ਹੋਏ ਸਨ।''

ਹਾਦਸੇ ਵੇਲੇ ਫੁਟਪਾਥ ਉੱਤੇ 18 ਲੋਕ ਸੌਂ ਰਹੇ ਸਨ ਅਤੇ ਮੌਕੇ 'ਤੇ 12 ਲੋਕਾਂ ਦੀ ਮੌਤ ਹੋ ਗਈ।

ਹਾਦਸੇ ਵਿੱਚ 6 ਲੋਕ ਗੰਭੀਰ ਰੂਪ 'ਚ ਜ਼ਖ਼ਮੀ ਦੱਸੇ ਜਾ ਰਹੇ ਹਨ, ਜਿਨ੍ਹਾਂ ਨੂੰ ਨਜ਼ਦੀਕੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

Skip X post, 1
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 1

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਦਸੇ ਵਿੱਚ ਜਾਨ ਗੁਆਉਣ ਵਾਲਿਆਂ ਦੀ ਮੌਤ 'ਤੇ ਦੁਖ ਜ਼ਾਹਿਰ ਕੀਤਾ ਹੈ ਅਤੇ ਮ੍ਰਿਤਕਾਂ ਦੇ ਪਰਿਵਾਰ ਨੂੰ ਮੁਆਵਜ਼ੇ ਵਜੋਂ 2 ਲੱਖ ਰੁਪਏ ਦੀ ਮਦਦ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ।

ਇਸ ਤੋਂ ਇਲਾਵਾ ਉਨ੍ਹਾਂ ਨੇ ਜ਼ਖ਼ਮੀਆਂ ਨੂੰ 50 ਹਜ਼ਾਰ ਰੁਪਏ ਰਾਸ਼ੀ ਦੇਣ ਦਾ ਵੀ ਐਲਾਨ ਕੀਤਾ ਹੈ।

Skip X post, 2
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 2

ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੁਪਾਣੀ ਨੇ ਵੀ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ 2 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ।

ਓਧਰ ਰਾਜਸਥਾਨ ਦੇ ਮੁੱਖ ਮਤਰੀ ਅਸ਼ੋਕ ਗਹਿਲੋਤ ਨੇ ਬਾਂਸਵਾੜਾ ਦੇ ਕਈ ਮਜ਼ਦੂਰਾਂ ਦੇ ਸੂਰਤ ਵਿੱਚ ਟਰੱਕ ਹਾਦਸੇ ਵਿੱਚ ਜਾਨਾਂ ਗੁਆਉਣ ਉੱਤੇ ਦੁੱਖ ਜਤਾਇਆ ਅਤੇ ਜ਼ਖ਼ਮੀਆਂ ਦੇ ਛੇਤੀ ਸਿਹਤਮੰਦ ਹੋਣ ਦੀ ਕਾਮਨਾ ਕੀਤੀ।

Skip X post, 3
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 3

ਇਹ ਖ਼ਬਰਾਂ ਵੀ ਪੜ੍ਹੋ:

ਇਹ ਵੀਡੀਓ ਵੀ ਦੇਖੋ:

Skip YouTube post
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ)