ਕਿਸਾਨ ਅੰਦੋਲਨ: ਖੇਤੀ ਕਾਨੂੰਨਾਂ 'ਤੇ ਮਾਫ਼ੀ ਮੰਗਦਿਆਂ ਪੀਐੱਮ ਮੋਦੀ ਨੇ ਕੀ-ਕੀ ਕਿਹਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਨਾਮ ਗੁਰੂ ਪੁਰਬ ਮੌਕੇ ਸੰਬੋਧਨ ਦੌਰਾਨ ਕਿਹਾ ਕਿ ਉਹ ਪੂਰੇ ਦੇਸ਼ ਤੋਂ ਮਾਫ਼ੀ ਮੰਗਦੇ ਹਨ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਸੀਂ ਤਿੰਨੇ ਖ਼ੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ।
(ਵੀਡੀਓ - ANI)